ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਦਿੱਤਾ ਅਸਤੀਫ਼ਾ

Thursday, Jul 04, 2024 - 09:38 AM (IST)

ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਦਿੱਤਾ ਅਸਤੀਫ਼ਾ

ਪਟਿਆਲਾ (ਪਰਮੀਤ): ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਡਾ. ਸਿੰਗਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੱਠ ਦਰਦ ਦੀ ਬਹੁਤ ਵੱਡੀ ਮੁਸ਼ਕਿਲ ਸੀ ਜਿਸ ਕਾਰਨ ਅਸਤੀਫਾ ਦਿੱਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਵਾਪਰਿਆ ਵੱਡਾ ਹਾਦਸਾ! ਬੇਕਾਬੂ ਹੋ ਕੇ ਪਲਟਿਆ ਟਿੱਪਰ, ਲਪੇਟ 'ਚ ਆਈਆਂ 3 ਗੱਡੀਆਂ

ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਕਾਰਜਕਾਲ ਅਗਸਤ 2029 ਤੱਕ ਸੀ। ਉਨ੍ਹਾਂ ਤੋਂ ਪਹਿਲਾਂ ਡਾ. ਐੱਚ. ਐੱਸ. ਰੇਖੀ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਵਜੋਂ ਅਸਤੀਫਾ ਦੇ ਚੁੱਕੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News