ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਅਗਾਊਂ ਜ਼ਮਾਨਤ

Sunday, Nov 01, 2026 - 04:02 AM (IST)

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਅਗਾਊਂ ਜ਼ਮਾਨਤ

ਮੋਹਾਲੀ (ਜੱਸੀ) : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਦਰਜ ਮਾਮਲੇ ’ਚ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਵੱਲੋਂ ਵਧੀਕ ਜ਼ਿਲਾ ਸੈਸ਼ਨ ਜੱਜ ਦੀ ਅਦਾਲਤ ’ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਖਲ ਕੀਤੀ ਗਈ ਸੀ। ਮਾਮਲੇ ’ਚ ਵਿਜੀਲੈਂਸ ਵੱਲੋਂ ਪੂਰਕ ਚਾਰਜਸ਼ੀਟ ਦਾਖਲ ਕਰਨ ਤੋਂ ਬਾਅਦ ਅਦਾਲਤ ਨੇ ਗਜਪਤ ਸਿੰਘ ਗਰੇਵਾਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਗਰੇਵਾਲ ਨੂੰ ਭਗੌੜਾ ਕਰਾਰ ਦੇਣ ਲਈ ਅਦਾਲਤ ’ਚ ਅਰਜੀ ਦਾਇਰ ਕੀਤੀ ਸੀ, ਜਿਸ ’ਤੇ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News