ਦੋਰਾਹਾ ''ਚ ਬਣੇਗਾ ਕਮਿਊਨਿਟੀ ਹਾਲ, MLA ਗਿਆਸਪੁਰਾ ਨੇ ਰੱਖਿਆ ਨੀਂਹ ਪੱਥਰ

Thursday, Sep 25, 2025 - 06:13 PM (IST)

ਦੋਰਾਹਾ ''ਚ ਬਣੇਗਾ ਕਮਿਊਨਿਟੀ ਹਾਲ, MLA ਗਿਆਸਪੁਰਾ ਨੇ ਰੱਖਿਆ ਨੀਂਹ ਪੱਥਰ

ਖੰਨਾ (ਵਿਪਨ): ਦੋਰਾਹਾ ਵਿਖੇ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਕਮਿਉਨਿਟੀ ਹਾਲ ਦਾ ਨਿਰਮਾਣ ਸ਼ੁਰੂ ਕੀਤਾ ਗਿਆ। 25 ਲੱਖ ਰੁਪਏ ਦੀ ਲਾਗਤ ਨਾਲ ਇਹ ਅਗਲੇ 6 ਮਹੀਨਿਆਂ ਅੰਦਰ ਬਣੇਗਾ ਤੇ ਲੋਕਾਂ ਦੇ ਸਪੁਰਦ ਕੀਤਾ ਜਾਵੇਗਾ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਨੀਂਹ ਪੱਥਰ ਰੱਖਿਆ। 

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਮਿਲਿਆ ਬੰਬ! ਇਲਾਕੇ 'ਚ ਪਈਆਂ ਭਾਜੜਾਂ; ਪੁਲਸ ਨੇ ਚੁੱਕ ਲਏ 2 ਸ਼ੱਕੀ ਵਿਅਕਤੀ

ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਵਾਰਡ ਨੰਬਰ 10, 11 ਤੇ 12 ਦੇ ਗਰੀਬ ਪਰਿਵਾਰਾਂ ਲਈ ਸੁੱਖ ਦੁੱਖ ਦੇ ਮੌਕੇ ਚ ਸਮਾਗਮ ਲਈ ਕੋਈ ਅਜਿਹੀ ਥਾਂ ਨਹੀਂ ਸੀ ਜਿੱਥੇ ਉਹ ਸਮਾਗਮ ਕਰ ਸਕਦੇ। ਹੁਣ ਇਹ ਕਮਿਉਨਿਟੀ ਹਾਲ ਇਲਾਕਾ ਵਾਸੀਆਂ ਲਈ ਬਣਾਇਆ ਜਾ ਰਿਹਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News