ਡਾ. ਰਾਜਨ ਸਿੰਗਲਾ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਮੁੜ ਬਣੇ ਪ੍ਰਧਾਨ

03/31/2023 9:14:01 PM

ਪਟਿਆਲਾ (ਜ. ਬ.) : ਪੰਜਾਬ ਸਰਕਾਰ ਨੇ ਡਾ. ਰਾਜਨ ਸਿੰਗਲਾ ਨੂੰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦਾ ਮੁੜ ਪ੍ਰਿੰਸੀਪਲ ਨਿਯੁਕਤ ਕੀਤਾ ਹੈ। ਉਹ ਡਾ. ਹਰਜਿੰਦਰ ਸਿੰਘ ਦੀ ਥਾਂ ਲੈਣਗੇ। ਯਾਦ ਰਹੇ ਕਿ ਡਾ. ਰਾਜਨ ਸਿੰਗਲਾ ਪਹਿਲਾਂ ਵੀ ਸਰਕਾਰੀ ਮੈਡੀਕਲ ਕਾਲਜ ਦੇ ਮੁਖੀ ਵਜੋਂ ਸੇਵਾਵਾਂ ਦੇ ਚੁੱਕੇ ਹਨ ਅਤੇ ਉਹ ਐਨਾਟਮੀ ਵਿਭਾਗ ਦੇ ਮੁਖੀ ਵੀ ਰਹੇ ਹਨ।

PunjabKesari

ਇਹ ਵੀ ਪੜ੍ਹੋ : ਡਿਊਟੀ ਤੋਂ ਪਰਤ ਰਹੀ ਮਹਿਲਾ ਪੁਲਸ ਮੁਲਾਜ਼ਮ ਦੀ ਦਰਦਨਾਕ ਮੌਤ, 2 ਮਹੀਨੇ ਪਹਿਲਾਂ ਕੈਨੇਡਾ 'ਚ ਹੋਇਆ ਸੀ ਵਿਆਹ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News