ਵੱਡੀ ਖ਼ਬਰ: ਡਾ. SPS ਓਬਰਾਏ ਨੂੰ ਚੰਨੀ ਸਰਕਾਰ ਨੇ ਨਿਯੁਕਤ ਕੀਤਾ ਸਲਾਹਕਾਰ

Thursday, Dec 02, 2021 - 05:14 PM (IST)

ਵੱਡੀ ਖ਼ਬਰ: ਡਾ. SPS ਓਬਰਾਏ ਨੂੰ ਚੰਨੀ ਸਰਕਾਰ ਨੇ ਨਿਯੁਕਤ ਕੀਤਾ ਸਲਾਹਕਾਰ

ਚੰਡੀਗੜ੍ਹ (ਬਿਊਰੋ) - ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਸਮੇਂ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਸਲਾਹਕਾਰ ਨਿਯੁਕਤ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਚੰਨੀ ਸਰਕਾਰ ਨੇ ਡਾ. ਐੱਸ. ਪੀ. ਐੱਸ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਦੇ ਸੰਬਧ ਵਿੱਚ ਪੰਜਾਬ ਸਰਕਾਰ ਦਾ ਸਲਾਹਕਾਰ ਨਿਯੁਕਤ ਕਰ ਲਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪਠਾਨਕੋਟ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ ਦਿੱਤੀਆਂ 2 ਹੋਰ ਗਰੰਟੀਆਂ

PunjabKesari

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News