ਫਿਰੋਜ਼ਪੁਰ, ਪਠਾਨਕੋਰਟ 'ਚ ਡਰੋਨ ਹਮਲਾ ਨਾਕਾਮ, ਅੰਮ੍ਰਿਤਸਰ 'ਚ ਵੀ ਸੁਣੀ ਗਈ ਗੋਲੀਆਂ ਦੀ ਆਵਾਜ਼
Friday, May 09, 2025 - 08:57 PM (IST)

ਫਿਰੋਜ਼ਪੁਰ : ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਫਿਰਜ਼ੋਰ ਵਿਚ ਧਮਾਕਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਪਠਾਨਕੋਟ ਵਿਚ ਵੀ ਡਰੋਨ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਵੀ ਗੋਲੀਆਂ ਦੀ ਆਵਾਜ਼ ਸੁਣੀ ਗਈ ਹੈ।
ਜਾਣਕਾਰੀ ਮੁਤਾਬਕ ਪਟਿਆਲਾ, ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਬਟਾਲਾ ਸਣੇ ਵੱਖ-ਵੱਖ ਜ਼ਿਲ੍ਹਿਆ ਦੇ ਕਈ ਇਲਾਕਿਆਂ ਵਿਚ ਬਲੈਕਆਊਟ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਾਰ ਸਾਇਰਨ ਚੱਲਣ ਦੀਆਂ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8