ਗੁਰਦਾਸਪੁਰ ਦੇ ਕਰਤਾਰਪੁਰ ਕੋਰੀਡੋਰ ਕੋਲ ਡਰੋਨ ਹਮਲਾ ਨਾਕਾਮ
Friday, May 09, 2025 - 09:51 PM (IST)

ਗੁਰਦਾਸਪੁਰ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੁਰਦਾਸਪੁਰ ਦੇ ਕਰਤਾਰਪੁਰ ਕੋਰੀਡੋਰ ਕੋਲ ਡਰੋਨ ਹਮਲਾ ਨਾਕਾਮ ਕੀਤਾ ਗਿਆ ਹੈ।