ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

Friday, Aug 11, 2017 - 03:23 AM (IST)

ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

ਅੰਮ੍ਰਿਤਸਰ,   (ਜ. ਬ.)-   ਪੁਲਸ ਨੇ ਛਾਪੇਮਾਰੀ ਕਰਦਿਆਂ ਨਸ਼ੀਲੇ ਪਦਾਰਥਾਂ ਦੇ 4 ਧੰਦੇਬਾਜ਼ਾਂ ਨੂੰ ਕਾਬੂ ਕੀਤਾ ਹੈ। ਥਾਣਾ ਰਾਮਬਾਗ ਦੀ ਪੁਲਸ ਨੇ 7 ਗ੍ਰਾਮ ਹੈਰੋਇਨ ਸਮੇਤ ਰਣਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਦਸਮੇਸ਼ ਨਗਰ ਜੌੜਾ ਫਾਟਕ, ਕੁਲਦੀਪ ਸਿੰਘ ਪੁੱਤਰ ਮਹਿੰਦਰ ਸਿੰਘ, ਥਾਣਾ ਗੇਟ ਹਕੀਮਾਂ ਦੀ ਪੁਲਸ ਨੇ 9 ਬੋਤਲਾਂ ਸ਼ਰਾਬ ਸਮੇਤ ਸ਼ੀਲਾ ਪਤਨੀ ਗੱਬਰ ਵਾਸੀ ਅੰਨਗੜ੍ਹ, ਥਾਣਾ ਮਜੀਠਾ ਦੀ ਪੁਲਸ ਨੇ 11250 ਮਿ. ਲੀ. ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਜਗਦੀਸ਼ ਸਿੰਘ ਵਾਸੀ ਬੁਰਜ ਨੌ ਆਬਾਦ ਨੂੰ ਕਾਬੂ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।


Related News