ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

Wednesday, Feb 14, 2018 - 06:16 AM (IST)

ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

ਅੰਮ੍ਰਿਤਸਰ,  ਅਰੁਣ)-  ਪੁਲਸ ਨੇ ਨਸ਼ੀਲੇ ਪਦਾਰਥਾਂ ਦੇ 3 ਧੰਦੇਬਾਜ਼ਾਂ ਨੂੰ ਕਾਬੂ ਕੀਤਾ ਹੈ। ਥਾਣਾ ਖਿਲਚੀਆਂ ਦੀ ਪੁਲਸ ਨੇ 540 ਨਸ਼ੀਲੀਆਂ ਗੋਲੀਆਂ ਸਮੇਤ ਬਲਜਿੰਦਰ ਸਿੰਘ ਵਾਸੀ ਬੁਟਾਰੀ, ਥਾਣਾ ਘਰਿੰਡਾ ਦੀ ਪੁਲਸ ਨੇ 7500 ਮਿ. ਲੀ. ਸ਼ਰਾਬ ਸਮੇਤ ਜੱਸਾ ਸਿੰਘ ਵਾਸੀ ਨੱਥੂਪੁਰਾ ਤੇ ਥਾਣਾ ਛੇਹਰਟਾ ਦੀ ਪੁਲਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਸਤਨਾਮ ਸਿੰਘ ਵਾਸੀ ਕੋਟ ਖਾਲਸਾ ਨੂੰ ਗ੍ਰਿਫਤਾਰ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।


Related News