ਨਸ਼ੀਲਾ ਪਾਊਡਰ ਰੱਖਣ ''ਤੇ ਵਿਅਕਤੀ ਨੂੰ ਸਜ਼ਾ ਤੇ ਜੁਰਮਾਨਾ

Friday, Oct 06, 2017 - 11:16 AM (IST)


ਫ਼ਰੀਦਕੋਟ (ਜਗਦੀਸ਼) - ਐਡੀਸ਼ਨਲ ਸੈਸ਼ਨ ਜੱਜ ਰਜੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ 'ਚ ਰੁਪਿੰਦਰ ਸਿੰਘ ਉਰਫ ਰਿੰਪੀ ਪੁੱਤਰ ਸੇਵਕ ਸਿੰਘ ਨੂੰ 10 ਸਾਲ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ। ਜੇਕਰ ਜੁਰਮਾਨਾ ਜਮ੍ਹਾ ਨਾ ਕਰਵਾਇਆ ਤਾਂ ਉਸ ਨੂੰ ਇਕ ਸਾਲ ਹੋਰ ਵਾਧੂ ਜੇਲ ਵਿਚ ਰਹਿਣ ਦਾ ਹੁਕਮ ਦਿੱਤਾ ਹੈ।


Related News