6 ਹਜ਼ਾਰ ਕਰੋੜ ਦੇ ਡਰੱਗ ਰੈਕਟ ਮਾਮਲੇ ''ਚ ਹਾਈਕੋਰਟ ਦੀ ਬੈਂਚ ਦਾ ਸੁਣਵਾਈ ਤੋਂ ਇਨਕਾਰ

Wednesday, Aug 17, 2022 - 02:44 PM (IST)

6 ਹਜ਼ਾਰ ਕਰੋੜ ਦੇ ਡਰੱਗ ਰੈਕਟ ਮਾਮਲੇ ''ਚ ਹਾਈਕੋਰਟ ਦੀ ਬੈਂਚ ਦਾ ਸੁਣਵਾਈ ਤੋਂ ਇਨਕਾਰ

ਚੰਡੀਗੜ੍ਹ (ਹਾਂਡਾ) : 6 ਹਜ਼ਾਰ ਕਰੋੜ ਦੇ ਡਰੱਗ ਰੈਕਟ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਬੈਂਚ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬੈਂਚ 'ਚ ਸ਼ਾਮਲ ਜਸਟਿਸ ਆਲੋਕ ਜੈਨ ਕੇਂਦਰ ਵੱਲੋਂ ਮਾਮਲੇ ਦੀ ਪੈਰਵਾਈ ਕਰਦੇ ਰਹੇ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਮਿਲੀ ਵੱਡੀ ਰਾਹਤ, 'ਥਾਣੇਦਾਰ ਦੀ ਪੈਂਟ ਗਿੱਲੀ' ਬਿਆਨ ਵਾਲਾ ਕੇਸ ਅਦਾਲਤ ਨੇ ਕੀਤਾ ਰੱਦ

ਹੁਣ ਇਹ ਮਾਮਲਾ ਚੀਫ਼ ਜਸਟਿਸ ਕੋਲ ਭੇਜਿਆ ਜਾਵੇਗਾ ਅਤੇ ਫਿਰ ਦੂਜੇ ਬੈਂਚ ਨੂੰ ਰੈਫ਼ਰ ਹੋਵੇਗਾ। ਇਸ ਤੋਂ ਪਹਿਲਾਂ ਹਾਈਕੋਰਟ ਦੀ ਬੈਂਚ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਖ਼ਤੀ ਨਾਲ ਪੁੱਛਿਆ ਸੀ ਕਿ ਅਜੇ ਤੱਕ ਇਸ ਮਾਮਲੇ 'ਚ ਕੀ-ਕੀ ਕੀਤਾ ਗਿਆ?
ਇਹ ਵੀ ਪੜ੍ਹੋ : ਪਲਾਸਟਿਕ ਡੋਰ ਨੇ ਘੁੰਮਣ ਨਿਕਲੇ ਪਰਿਵਾਰ ਦੀਆਂ ਖੋਹੀਆਂ ਖੁਸ਼ੀਆਂ, ਮਾਸੂਮ ਦੀ ਗਲਾ ਵੱਢੇ ਜਾਣ ਕਾਰਨ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News