30 ਗ੍ਰਾਮ ਹੈਰੋਇਨ ਦੇ ਨਾਲ ਨਸ਼ਾ ਤਸਕਰ ਕਾਬੂ

06/29/2024 4:01:38 PM

ਲੁਧਿਆਣਾ (ਅਨਿਲ): ਥਾਣਾ ਮੇਹਰਬਾਨ ਅਧੀਨ ਪੈਂਦੇ ਮੰਗਲੀ ਟਾਂਡਾ 'ਚ ਇਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਮੇਹਰਬਾਨ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪਹਿਲਾਂ ਨਸ਼ੇ ਕਾਰਨ ਗੁਆਈ ਸੀ ਪੰਜਾਬ ਪੁਲਸ ਦੀ ਨੌਕਰੀ! ਹੁਣ ਜਾਣ ਤੋਂ ਵੀ ਧੋ ਬੈਠਾ ਹੱਥ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News