ਹੈਰੋਇਨ ਸਣੇ ਤਸਕਰ ਚੜ੍ਹਿਆ ਪੁਲਸ ਅੜਿੱਕੇ
Monday, Dec 23, 2024 - 03:29 PM (IST)
ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਦਾਖਾ ਦੀ ਪੁਲਸ ਨੇ ਇਕ ਨਸ਼ਾ ਤਸ਼ਕਰ ਨੂੰ ਕਾਬੂ ਕਰਕੇ ਉਸ ਕੋਲੋਂ 7.43 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀ. ਐੱਸ. ਪੀ. ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਨਸ਼ਾ ਤਸ਼ਕਰ ਦੀ ਪਛਾਣ ਦਵਿੰਦਰਪਾਲ ਜੇਠੀ ਵਜੋਂ ਹੋਈ ਹੈ। ਉਸ ਨੂੰ ਐੱਸ. ਐੱਚ. ਓ. ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਐੱਸ. ਆਈ. ਕਿਰਨਦੀਪ ਕੌਰ ਨੇ ਵਿਸ਼ੇਸ਼ ਨਾਕਾਬੰਦੀ ਕਰਕੇ ਗ੍ਰਿਫ਼ਤਾਰ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8