40 ਕਿੱਲੋ ਭੁੱਕੀ ਸਣੇ 2 ਮੁਲਜ਼ਮ ਕਾਬੂ

Saturday, Aug 24, 2024 - 03:01 PM (IST)

ਲੁਧਿਆਣਾ (ਰਾਜ): ਐਂਟੀ ਨਾਰਕੋਟਿਕਸ ਸੈੱਲ ਦੀ ਪੁਲਸ ਨੇ 40 ਕਿੱਲੋ ਭੁੱਕੀ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਗੁਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਹਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਡੇਹਲੋਂ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News