20 ਕਿੱਲੋ ਚੂਰਾ ਪੋਸਤ ਸਮੇਤ 2 ਨਸ਼ਾ ਤਸਕਰ ਕਾਬੂ
Thursday, Apr 10, 2025 - 11:50 AM (IST)

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ 2 ਨਸ਼ਾ ਤਸਕਰਾਂ ਨੂੰ 20 ਕਿੱਲੋ ਚੂਰਾ ਪੋਸਤ ਦੇ ਨਾਲ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਦੇ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਨਸ਼ਾ ਤਸਕਰਾਂ ਦੀ ਪਛਾਣ ਸਾਜਨ ਪੁੱਤਰ ਕਾਲੀ ਅਤੇ ਵਿਜੇ ਕੁਮਾਰ ਪੁੱਤਰ ਮਦਨ ਲਾਲ ਵਾਸੀ ਗਗਨਦੀਪ ਕਾਲੋਨੀ ਵਜੋਂ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8