ਕ੍ਰਾਈਮ ਬ੍ਰਾਂਚ ਵੱਲੋਂ ਹੈਰੋਇਨ ਸਣੇ ਨਸ਼ਾ ਤਸਕਰ ਕਾਬੂ
Saturday, Jan 25, 2025 - 03:41 PM (IST)
ਲੁਧਿਆਣਾ (ਅਨਿਲ): ਕ੍ਰਾਈਮ ਬ੍ਰਾਂਚ 1 ਦੀ ਪੁਲਸ ਟੀਮ ਨੇ ਥਾਣਾ ਸਲੇਮ ਟਾਬਰੀ ਦੇ ਅਧੀਨ ਪੈਂਦੇ ਗੁਰੂ ਹਰਿ ਰਾਏ ਨਗਰ ਵਿਚ ਇਕ ਨਸ਼ਾ ਤਸਕਰ ਨੂੰ 265 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਗਸ਼ਤ ਦੌਰਾਨ ਰਾਜੂ ਕਾਲੀਆ ਪੁੱਤਰ ਬੂਟਾ ਰਾਮ ਵਾਸੀ ਪਿੰਡ ਭਾਟੀਆ ਕਾਲੋਨੀ ਨੂੰ 265 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8