ਨਸ਼ੇ ਦੀ ਸਪਲਾਈ ਕਰਨ ਆਇਆ ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ
Saturday, Jun 21, 2025 - 03:23 PM (IST)

ਲੁਧਿਆਣਾ (ਅਨਿਲ): ਸਲੇਮ ਟਾਬਰੀ ਥਾਣੇ ਦੀ ਪੁਲਸ ਨੇ 50 ਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਆਏ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਹਨੀ ਹੰਸ ਪੁੱਤਰ ਸਤਪਾਲ ਵਾਸੀ ਪ੍ਰਤਾਪ ਸਿੰਘ ਵਾਲਾ ਨੂੰ ਹੁਸੈਨਪੁਰਾ ਰੋਡ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8