ਕੇਂਦਰੀ ਜੇਲ੍ਹ ''ਚ ਕੈਦੀ ਤੋਂ ਮਿਲੀ ਚਰਸ, NDPS ਐਕਟ ਤਹਿਤ ਮਾਮਲਾ ਦਰਜ
Saturday, Sep 07, 2024 - 04:13 PM (IST)

ਲੁਧਿਆਣਾ (ਸਿਆਲ): ਲੁਧਿਆਣਾ ਦੀ ਕੇਂਦਰੀ ਜੇਲ੍ਹ ਦੀ ਸੁਰੱਖਿਆ 'ਚ ਇਕ ਵਾਰ ਫ਼ਿਰ ਸੰਨ੍ਹ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਵਿਚ ਬੰਦ ਇਕ ਕੈਦੀ ਕੋਲੋਂ ਚਰਸ ਬਰਾਮਦ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ Goa 'ਚ ਐਕਸ਼ਨ! DGP ਨੇ ਕੀਤਾ ਖ਼ੁਲਾਸਾ
ਜਾਣਕਾਰੀ ਮੁਤਾਬਕ ਚੈਕਿੰਗ ਦੌਰਾਨ ਇਕ ਕੈਦੀ ਕੋਲੋਂ 63 ਗਰਾਮ ਚਰਸ ਬਰਾਮਦ ਕੀਤੀ ਗਈ ਹੈ। ਪੁਲਸ ਨੇ ਸਹਾਇਕ ਸੁਪਰੀਡੰਟ ਇੰਦਰਜੀਤ ਸਿੰਘ ਦੀ ਸ਼ਿਕਾਇਤ 'ਤੇ ਮੁਲਜ਼ਮ ਵਿਰੁੱਧ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8