ਕੇਂਦਰੀ ਜੇਲ੍ਹ ਸੁਰੱਖਿਆ ''ਚ ਸੰਨ੍ਹ! ਹਵਾਲਾਤੀ ਤੋਂ ਮਿਲਿਆ ਨਸ਼ਾ

Tuesday, Sep 17, 2024 - 11:17 AM (IST)

ਕੇਂਦਰੀ ਜੇਲ੍ਹ ਸੁਰੱਖਿਆ ''ਚ ਸੰਨ੍ਹ! ਹਵਾਲਾਤੀ ਤੋਂ ਮਿਲਿਆ ਨਸ਼ਾ

ਲੁਧਿਆਣਾ (ਸਿਆਲ): ਕੇਂਦਰੀ ਜੇਲ੍ਹ ਦੀ ਸੁਰੱਖਿਆ 'ਚ ਸੰਨ੍ਹ ਲੱਗਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਜੇਲ੍ਹ ਵਿਚ ਬੰਦ ਕੈਦੀਆਂ ਕੋਲੋਂ ਮੋਬਾਈਲ ਅਤੇ ਨਸ਼ਾ ਮਿਲਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅੱਜ ਵੀ ਕੈਦੀ ਕੋਲੋਂ ਨਸ਼ਾ ਬਰਾਮਦ ਹੋਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵਾਂ ਬਿੱਲ ਪਾਸ; ਰਾਜਪਾਲ ਕਟਾਰੀਆ ਨੇ ਪਹਿਲੇ ਬਿੱਲ 'ਤੇ ਲਾਈ ਮੋਹਰ

ਜਾਣਕਾਰੀ ਮੁਤਾਬਕ ਚੈਕਿੰਗ ਦੌਰਾਨ ਹਵਾਲਾਤੀ ਕਮਲਜੀਤ ਸਿੰਘ ਉਰਫ਼ ਗੁੱਲੀ ਤੋਂ 13 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਇਸ 'ਤੇ ਪੁਲਸ ਨੇ ਜੇਲ੍ਹ ਦੇ ਸਹਾਇਕ ਸੁਪਰੀਡੰਟ ਦੀ ਸ਼ਿਕਾਇਤ 'ਤੇ ਮੁਲਜ਼ਮ 'ਤੇ NDPS ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News