ਕੇਂਦਰੀ ਜੇਲ੍ਹ 'ਚ ਕੈਦੀਆਂ ਤੋਂ ਮਿਲਿਆ ਨਸ਼ਾ, NDPS ਐਕਟ ਤਹਿਤ ਮਾਮਲਾ ਦਰਜ

Sunday, Jun 23, 2024 - 01:34 PM (IST)

ਕੇਂਦਰੀ ਜੇਲ੍ਹ 'ਚ ਕੈਦੀਆਂ ਤੋਂ ਮਿਲਿਆ ਨਸ਼ਾ, NDPS ਐਕਟ ਤਹਿਤ ਮਾਮਲਾ ਦਰਜ

ਲੁਧਿਆਣਾ (ਸਿਆਲ): ਕੇਂਦਰੀ ਜੇਲ੍ਹ ਵਿਚ ਚੈਕਿੰਗ ਦੌਰਾਨ ਕੈਦੀਆਂ ਤੇ ਹਵਾਲਾਤੀਆਂ ਤੋਂ ਨਸ਼ਾ ਬਰਾਮਦ ਹੋਇਆ ਹੈ। ਇਸ ਨੂੰ ਲੈ ਕੇ ਸਹਾਇਕ ਸੁਪਰਡੰਟ ਹਰਬੰਸ ਸਿੰਘ ਦੀ ਸ਼ਿਕਾਇਤ ਦੇ ਅਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਸੁਨਹਿਰੀ ਭਵਿੱਖ ਲਈ ਦੁਬਈ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ 'ਚ ਵਿਛੇ ਸੱਥਰ

ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਕੈਦੀਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਕੈਦੀਆਂ ਤੇ ਹਵਾਲਾਤੀਆਂ ਕੋਲੋਂ 90 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਸਹਾਇਕ ਸੁਪਰੀਡੰਟ ਹਰਬੰਸ ਸਿੰਘ ਦੀ ਸ਼ਿਕਾਇਤ 'ਤੇ NDPS ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News