ਜੇਲ੍ਹ ''ਚ ਤਲਾਸ਼ੀ ਦੌਰਾਨ ਹਵਾਲਾਤੀ ਦੀਆਂ ਚੱਪਲਾਂ ਵੇਖ ਦੰਗ ਰਹਿ ਗਈ ਪੁਲਸ
Thursday, Jul 04, 2024 - 11:47 AM (IST)
ਲੁਧਿਆਣਾ (ਸਿਆਲ): ਤਾਜਪੁਰ ਰੋਡ ਦੀ ਬ੍ਰੋਸਟਲ ਜੇਲ੍ਹ ਵਿਚ ਇਕ ਹਵਾਲਾਤੀ ਦੀ ਤਲਾਸ਼ੀ ਲੈਣ 'ਤੇ ਚੱਪਲਾਂ ਵਿਚ ਲੁਕੋਇਆ ਹੋਇਆ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਕਤਲਕਾਂਡ: ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤਾ ਮੋੜਵਾਂ ਜਵਾਬ, ਕਹਿ ਦਿੱਤੀਆਂ ਇਹ ਗੱਲਾਂ
ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਜੇਲ੍ਹ ਦੇ ਹੈੱਡਵਾਰਡਨ ਵਿਪਨ ਠਾਕੁਰ ਦੀ ਸ਼ਿਕਾਇਤ 'ਤੇ ਹਵਾਲਾਤੀ ਹਰਸ਼ਦੀਪ ਸਿੰਘ ਉਰਫ਼ ਬਿੱਲਾ 'ਤੇ NDPS ਐਕਟ ਦਾ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8