ਜੇਲ੍ਹ ਦੀ ਸੁਰੱਖਿਆ ਨੂੰ ਲੱਗੀ ਸੰਨ੍ਹ! ਕੈਦੀ ਤਕ ਪਹੁੰਚਿਆ ਨਸ਼ਾ

Saturday, Jun 21, 2025 - 03:15 PM (IST)

ਜੇਲ੍ਹ ਦੀ ਸੁਰੱਖਿਆ ਨੂੰ ਲੱਗੀ ਸੰਨ੍ਹ! ਕੈਦੀ ਤਕ ਪਹੁੰਚਿਆ ਨਸ਼ਾ

ਲੁਧਿਆਣਾ (ਸਿਆਲ): ਜੇਲ੍ਹ ਦੀ ਸੁਰੱਖਿਆ ਨੂੰ ਇਕ ਵਾਰ ਫ਼ਿਰ ਸੰਨ੍ਹ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਵਿਚ ਵੀ ਕੈਦੀਆਂ ਤਕ ਮੋਬਾਈਲ ਤਕ ਨਸ਼ਾ ਪਹੁੰਚਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਕ ਵਾਰ ਫ਼ਿਰ ਕੈਦੀ ਜੇਲ੍ਹ ਵਿਚ ਨਸ਼ਾ ਹਾਸਲ ਕਰਨ ਵਿਚ ਕਾਮਨਯਾਬ ਰਹੇ। ਹਾਲਾਂਕਿ ਪੁਲਸ ਨੇ ਨਸ਼ਾ ਬਰਾਮਦ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ

ਜਾਣਕਾਰੀ ਮੁਤਾਬਕ ਅੱਜ ਚੈਕਿੰਗ ਦੌਰਾਨ ਇਕ ਹਵਾਲਾਤੀ ਤੋਂ 30 ਗ੍ਰਾਮ ਗਾਂਜਾ ਬਰਾਮਦ ਹੋਇਆ ਹੈ। ਸਹਾਇਕ ਸੁਪਰੀਡੰਟ ਵੱਲੋਂ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ, ਜਿਸ ਦੇ ਅਧਾਰ 'ਤੇ ਮੁਲਜ਼ਮ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News