ਜੇਲ੍ਹ ''ਚ ਕੈਦੀ ਤੋਂ ਮਿਲਿਆ ਨਸ਼ਾ, NDPS ਐਕਟ ਤਹਿਤ ਮਾਮਲਾ ਦਰਜ

Saturday, Oct 19, 2024 - 11:17 AM (IST)

ਲੁਧਿਆਣਾ (ਸਿਆਲ): ਤਾਜਪੁਰ ਰੋਡ ਸਥਿਤ ਕੇਂਦਰੀ ਜੇਲ੍ਹ ਵਿਚੋਂ ਕੈਦੀਆਂ ਤੋਂ ਮੋਬਾਈਲ ਅਤੇ ਨਸ਼ਾ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਕੈਦੀ ਤੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਜਾਣਕਾਰੀ ਮੁਤਾਬਕ ਚੈਕਿੰਗ ਦੌਰਾਨ ਹਵਾਲਾਤੀ ਤੋਂ 9 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਸਹਾਇਕ ਸੁਪਰੀਡੰਟ ਦੀ ਸ਼ਿਕਾਇਤ ਦੇ ਅਧਾਰ 'ਤੇ ਮੁਲਜ਼ਮ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ? ਪੜ੍ਹੋ ਸਰਕਾਰ ਦੀ Notification

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News