ਡੀ. ਐੱਸ. ਪੀ. ਅਤੁਲ ਸੋਨੀ ਦੀ ਜ਼ਮਾਨਤ ਪਟੀਸ਼ਨ ਰੱਦ, ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ

Friday, Jan 24, 2020 - 11:26 AM (IST)

ਡੀ. ਐੱਸ. ਪੀ. ਅਤੁਲ ਸੋਨੀ ਦੀ ਜ਼ਮਾਨਤ ਪਟੀਸ਼ਨ ਰੱਦ, ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ

ਮੋਹਾਲੀ (ਰਾਣਾ) : ਡੀ. ਐੱਸ. ਪੀ. ਅਤੁਲ ਸੋਨੀ ਵਲੋਂ ਲਾਈ ਗਈ ਮੋਹਾਲੀ ਕੋਰਟ 'ਚ ਜ਼ਮਾਨਤ ਪਟੀਸ਼ਨ ਨੂੰ ਅਦਾਲਤ ਨੇ ਵੀਰਵਾਰ ਨੂੰ ਖਾਰਜ ਕਰ ਦਿੱਤਾ, ਜਿਸ ਤੋਂ ਬਾਅਦ ਹੁਣ ਪੁਲਸ ਵਲੋਂ ਸੋਨੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਕੋਰਟ 'ਚ ਦਲੀਲ ਦਿੱਤੀ ਗਈ ਸੀ ਕਿ ਪੁਲਸ ਨੇ ਅਤੁਲ ਸੋਨੀ ਖਿਲਾਫ ਝੂਠਾ ਕੇਸ ਦਰਜ ਕੀਤਾ ਹੈ ਪਰ ਕੋਰਟ ਨੇ ਇਕ ਦਲੀਲ ਵੀ ਨਹੀਂ ਸੁਣੀ ਅਤੇ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ। ਸੂਤਰਾਂ ਦੀ ਮੰਨੀਏ ਤਾਂ ਹੁਣ ਅਤੁਲ ਸੋਨੀ ਵਲੋਂ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾ ਸਕਦਾ ਹੈ।
 


author

Babita

Content Editor

Related News