ਦੁਬਈ ਤੋਂ ਆਏ ਯਾਤਰੀ ਤੋਂ 31 ਲੱਖ ਦਾ ਸੋਨਾ ਬਰਾਮਦ, ਏਅਰਪੋਰਟ ਦਾ ਕਰਮਚਾਰੀ ਵੀ ਗ੍ਰਿਫ਼ਤਾਰ
Monday, May 16, 2022 - 10:07 AM (IST)

ਅੰਮ੍ਰਿਤਸਰ (ਨੀਰਜ)- ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਅੰਮ੍ਰਿਤਸਰ ਆਈ ਇਕ ਫਲਾਈਟ ਦੇ ਯਾਤਰੀ ਤੋਂ 31 ਲੱਖ ਰੁਪਏ ਦੀ ਕੀਮਤ ਦਾ ਸੋਨਾ ਜ਼ਬਤ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਕਸਟਮ ਵਿਭਾਗ ਦੀ ਟੀਮ ਨੇ ਯਾਤਰੀ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਏਅਰਪੋਰਟ ਉੱਤੇ ਹੀ ਤਾਇਨਾਤ ਇਕ ਕਰਮਚਾਰੀ, ਜੋ ਏਪੋਬ੍ਰਿਜ ਆਪ੍ਰੇਟਰ ਦਾ ਕੰਮ ਕਰਦਾ ਹੈ, ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ: ਦੋਸਤ ਦੇ ਘਰ ਗਏ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਘਰ ’ਚ ਪਿਆ ਚੀਕ-ਚਿਹਾੜਾ
ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਏਅਰਪੋਰਟ ਦਾ ਏਪੋਬ੍ਰਿਜ ਆਪ੍ਰੇਟਰ ਇਸ ਤੋਂ ਪਹਿਲਾਂ ਵੀ ਕਈ ਵਾਰ ਸੋਨਾ ਕੱਢ ਚੁੱਕਾ ਸੀ। ਫਿਲਹਾਲ ਅਧਿਕਾਰੀਆਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ