ਚੰਡੀਗੜ੍ਹ ਸਮੇਤ ਪੰਜਾਬ 'ਚ 'ਭੂਚਾਲ' ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ

02/05/2022 10:19:53 AM

ਚੰਡੀਗੜ੍ਹ : ਚੰਡੀਗੜ੍ਹ ਸਮੇਤ ਪੂਰੇ ਪੰਜਾਬ 'ਚ ਸ਼ਨੀਵਾਰ ਸਵੇਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਇਹ ਭੂਚਾਲ ਦੇ ਝਟਕੇ ਸਵੇਰੇ 9.47 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 5.7 ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : 'ਗੁਰਨਾਮ ਸਿੰਘ ਚੜੂਨੀ' ਨੇ ਜਾਰੀ ਕੀਤਾ ਚੋਣ ਮੈਨੀਫੈਸਟੋ, ਕਿਸਾਨਾਂ ਲਈ ਕਹੀਆਂ ਵੱਡੀਆਂ ਗੱਲਾਂ

ਪੰਚਕੂਲਾ ਅਤੇ ਆਸ-ਪਾਸ ਦੇ ਇਲਾਕਿਆਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਆਪਣੇ ਘਰਾਂ 'ਚੋਂ ਬਾਹਰ ਨਿਕਲ ਆਏ। ਭੂਚਾਲ ਕਾਰਨ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦਾ CM ਚਿਹਰਾ ਚਰਨਜੀਤ ਚੰਨੀ ਜਾਂ ਨਵਜੋਤ ਸਿੱਧੂ? ਐਤਵਾਰ ਦੁਪਹਿਰ ਨੂੰ ਮਿਲੇਗਾ ਜਵਾਬ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News