ਅਹਿਮ ਖ਼ਬਰ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ED ਦੀ ਛਾਪੇਮਾਰੀ

Thursday, Aug 24, 2023 - 10:20 AM (IST)

ਅਹਿਮ ਖ਼ਬਰ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ED ਦੀ ਛਾਪੇਮਾਰੀ

ਲੁਧਿਆਣਾ : ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਛਾਪੇਮਾਰੀ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਘਰ ਬਾਹਰ ਸੀ. ਆਰ. ਪੀ. ਦਾ ਸਖ਼ਤ ਪਹਿਰਾ ਲੱਗਿਆ ਹੋਇਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸੁਖ਼ਨਾ ਝੀਲ ਦਾ ਫਿਰ ਖੋਲ੍ਹਿਆ ਗਿਆ ਫਲੱਡ ਗੇਟ, ਲੋਕਾਂ ਨੂੰ ਇਧਰ ਨਾ ਆਉਣ ਦੀ ਸਲਾਹ

ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਸਵੇਰੇ ਮੰਦਰ ਗਈ ਸੀ। ਜਦੋਂ ਉਹ ਵਾਪਸ ਆਈ ਤਾਂ ਉਸ ਨੂੰ ਅਤੇ ਸਾਬਕਾ ਮੇਅਰ ਬਲਕਾਰ ਸਿੰਘ ਨੂੰ ਪੁਲਸ ਨੇ ਘਰ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ।

ਇਹ ਵੀ ਪੜ੍ਹੋ : ਸਕੂਲ 'ਚ ਅਚਾਨਕ ਛੁੱਟੀਆਂ ਕਰਨ ਦੇ ਫ਼ੈਸਲੇ ਬਾਰੇ ਉੱਠਣ ਲੱਗੇ ਵਿਰੋਧੀ ਸੁਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Babita

Content Editor

Related News