ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ED ਵੱਲੋਂ ਛਾਪੇਮਾਰੀ

Friday, Oct 07, 2022 - 11:38 AM (IST)

ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ED ਵੱਲੋਂ ਛਾਪੇਮਾਰੀ

ਫ਼ਰੀਦਕੋਟ (ਜਗਤਾਰ) - ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਫ਼ਰੀਦਕੋਟ ਸਥਿਤ ਘਰ 'ਤੇ ਅੱਜ ਈ.ਡੀ. ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਈ.ਡੀ. ਵਲੋਂ ਕੀਤੀ ਜਾ ਰਹੀ ਇਸ ਛਾਪੇਮਾਰੀ ਕਾਰਨ ਫਰੀਦਕੋਟ ’ਚ ਹਫ਼ੜਾ-ਦਫ਼ੜੀ ਮਚ ਗਈ।  

ਪੜ੍ਹੋ ਇਹ ਵੀ ਖ਼ਬਰ : ਦੁਬਈ ਤੋਂ ਅੰਮ੍ਰਿਤਸਰ ਪੁੱਜੀ ਸਪਾਈਸ ਜੈੱਟ ਦੀ ਫਲਾਈਟ 'ਚੋਂ ਕਈ ਯਾਤਰੀਆਂ ਦਾ ਸਾਮਾਨ ਗਾਇਬ, ਹੋਇਆ ਹੰਗਾਮਾ

PunjabKesari

ਮਿਲੀ ਜਾਣਕਾਰੀ ਅਨੁਸਾਰ ਦੀਪ ਮਲਹੋਤਰਾ ਦੇ ਹੋਰ ਟਿਕਾਣਿਆਂ 'ਤੇ ਵੀ ਈ.ਡੀ. ਵਲੋਂ ਛਾਪੇਮਾਰੀ ਕਰਨ ਦੀ ਸੂਚਨਾ ਮਿਲ ਰਹੀ ਹੈ। ਈ.ਡੀ ਵਲੋਂ ਇਹ ਛਾਪੇਮਾਰੀ ਕਿਉਂ ਕੀਤੀ ਜਾ ਰਹੀ ਹੈ, ਦੇ ਬਾਰੇ ਫਿਲਹਾਲ ਕੋਈ ਜਾਣਕਾਰੀ ਹਾਸਲ ਨਹੀਂ ਹੋਈ।  


author

rajwinder kaur

Content Editor

Related News