ਸਿੱਖਿਆ ਮੰਤਰੀ ਬੈਂਸ ਨੇ ਲਿਆ ਫ਼ੈਸਲਾ, ਲੁਧਿਆਣਾ ਜ਼ਿਲ੍ਹੇ ਦਾ ਇਹ ਸਕੂਲ ਹੁਣ ਡਬਲ ਸ਼ਿਫ਼ਟ ’ਚ ਲੱਗੇਗਾ

Thursday, Sep 29, 2022 - 09:55 PM (IST)

ਸਿੱਖਿਆ ਮੰਤਰੀ ਬੈਂਸ ਨੇ ਲਿਆ ਫ਼ੈਸਲਾ, ਲੁਧਿਆਣਾ ਜ਼ਿਲ੍ਹੇ ਦਾ ਇਹ ਸਕੂਲ ਹੁਣ ਡਬਲ ਸ਼ਿਫ਼ਟ ’ਚ ਲੱਗੇਗਾ

ਚੰਡੀਗੜ੍ਹ (ਬਿਊਰੋ) : ਲੁਧਿਆਣਾ ਜ਼ਿਲ੍ਹੇ ਦਾ ਕੁੜੀਆਂ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਹੁਣ ਡਬਲ ਸ਼ਿਫਟ ’ਚ ਚੱਲੇਗਾ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਹੁਕਮ ਦਿੰਦਿਆਂ ਪੱਤਰ ਜਾਰੀ ਕੀਤਾ ਹੈ। ਇਸ ਪੱਤਰ ’ਚ ਕਿਹਾ ਗਿਆ ਹੈ ਕਿ 2500 ਵਿਦਿਆਰਥੀਆਂ ਦੀ ਗਿਣਤੀ ਵਾਲੇ ਇਸ ਸਕੂਲ ’ਚ ਤੁਰੰਤ ਪ੍ਰਭਾਵ ਨਾਲ ਡਬਲ ਸ਼ਿਫ਼ਟ ਲਾਗੂ ਕੀਤੀਆਂ ਜਾਣ।

ਇਹ ਖ਼ਬਰ ਵੀ ਪੜ੍ਹੋ : ਹੁਣ ਪਾਕਿ ਦੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ’ਚ ਸ਼ੂਟਿੰਗ ਕਰਨ ਆਈ ਟੀਮ ਨੇ ਸਿੱਖ ਮਰਿਆਦਾ ਦਾ ਕੀਤਾ ਅਪਮਾਨ

PunjabKesari


author

Manoj

Content Editor

Related News