ਸੰਗਰੂਰ: ਸਿੱਖਿਆ ਮੰਤਰੀ ਦੀ ਕੋਠੀ ਘੇਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਸ ਨਾਲ ਝੜਪ

Sunday, Feb 07, 2021 - 06:17 PM (IST)

ਸੰਗਰੂਰ: ਸਿੱਖਿਆ ਮੰਤਰੀ ਦੀ ਕੋਠੀ ਘੇਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਸ ਨਾਲ ਝੜਪ

ਸੰਗਰੂਰ (ਹਨੀ ਕੋਹਲੀ, ਬੇਦੀ): ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰੰਦਰ ਸਿੰਗਲਾ ਦੇ ਘਰ ਦੇ ਬਾਹਰ ਬੇਰੁਜ਼ਗਾਰ ਅਧਿਆਪਕਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕਾਂ ਵਲੋਂ ਪੁਲਸ ’ਚ ਧੱਕਾ-ਮੁੱਕੀ ਵੀ ਹੋਈ। ਅਧਿਆਪਕਾਂ ਵਲੋਂ ਬੈਰੀਕੇਡ ਵੀ ਤੋੜਿਆ ਗਿਆ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਟਿਕਰੀ ਬਾਰਡਰ ’ਤੇ ਮੋਗਾ ਦੇ ਕਿਸਾਨ ਸੁਖਮੰਦਰ ਸਿੰਘ ਦੀ ਮੌਤ

PunjabKesari

ਪੁਲਸ ਕਰਮਚਾਰੀਆਂ ਵਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਬੈਰੀਕੇਡਿੰਗ ਵੀ ਕੀਤੀ ਗਈ ਸੀ ਪਰ ਬੇਰੁਜ਼ਗਾਰ ਅਧਿਆਪਕਾਂ ਨੇ ਉਸ ਨੂੰ ਤੋੜ ਕੇ ਵਿਜੇਇੰਦਰ ਸਿੰਗਲਾ ਦੀ ਕੋਠੀ ਵੱਲ ਵੱਧਣ ਦੀ ਕੋਸ਼ਿਸ਼ ਕੀਤੀ, ਜਿਸ ’ਚ 2 ਅਧਿਆਪਕ ਜ਼ਖ਼ਮੀ ਹੋ ਗਏ। 

ਇਹ ਵੀ ਪੜ੍ਹੋ: ਜੇ ਮੈਂ ਗ੍ਰਹਿ ਮੰਤਰੀ ਹੁੰਦਾ ਤਾਂ ਸੁਖਬੀਰ ਬਾਦਲ ਜੇਲ੍ਹ ’ਚ ਹੋਣਾ ਸੀ: ਰਾਜਾ ਵੜਿੰਗ

PunjabKesari

ਇਹ ਵੀ ਪੜ੍ਹੋ:  ਟਿਕਰੀ ਬਾਰਡਰ ’ਤੇ ਸੰਗਰੂਰ ਦੇ ਕਿਸਾਨ ਲੱਖਾ ਸਿੰਘ ਦੀ ਹਾਰਟ ਅਟੈਕ ਨਾਲ ਮੌਤ


author

Shyna

Content Editor

Related News