ਬਜ਼ੁਰਗ ਚਾਚੀ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ

12/26/2017 2:07:02 AM

ਮੋਗਾ,  (ਆਜ਼ਾਦ)-  ਪਿੰਡ ਰੋਡੇ 'ਚ ਜ਼ਮੀਨੀ ਵਿਵਾਦ ਕਾਰਨ ਬਲਵਿੰਦਰ ਕੌਰ (85) ਨਿਵਾਸੀ ਪਿੰਡ ਫਿਰੋਜ਼ਸ਼ਾਹ (ਫਿਰੋਜ਼ਪੁਰ) ਦੀ ਉਸ ਦੇ ਜੇਠ ਦੇ ਲੜਕੇ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰਨ ਤੋਂ ਇਲਾਵਾ ਦੋਸ਼ੀਆਂ ਦੀ ਭਾਲ ਲਈ ਛਾਪਾਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ।


Related News