ਰਾਜਾ ਵੜਿੰਗ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਦਾ ਐਕਸ਼ਨ

Wednesday, Oct 09, 2024 - 03:11 PM (IST)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਗਿੱਦੜਬਾਹਾ ਦੇ ਐੱਸ. ਡੀ. ਐੱਮ. ਅਤੇ ਆਰ. ਓ. ਨੂੰ ਚੰਡੀਗੜ੍ਹ ਤਲਬ ਕਰ ਲਿਆ ਹੈ। ਚੋਣ ਕਮਿਸ਼ਨ ਦੀ ਇਸ ਕਾਰਵਾਈ ਤੋਂ ਬਾਅਦ ਰਾਜਾ ਵੜਿੰਗ ਵਲੋਂ ਲਗਾਇਆ ਗਿਆ ਧਰਨਾ ਵੀ ਚੁੱਕ ਲਿਆ ਗਿਆ ਹੈ। ਰਾਜਾ ਵੜਿੰਗ ਬੀਤੇ ਕੱਲ੍ਹ ਤੋਂ ਗਿੱਦੜਬਾਹਾ ਵਿਚ ਧਰਨੇ 'ਤੇ ਬੈਠੇ ਹੋਏ ਸਨ ਅਤੇ ਉਹ ਪੂਰੀ ਰਾਤ ਧਰਨੇ ਵਿਚ ਹੀ ਸ਼ਾਮਲ ਰਹੇ। ਹੁਣ ਵੜਿੰਗ ਵਲੋਂ ਇਹ ਧਰਨਾ ਚੁੱਕ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਖ਼ੁਸ਼ਖਬਰੀ, ਹੋ ਗਿਆ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News