ਪੰਜਾਬ ਯੂਨੀਵਰਸਿਟੀ ਚੋਣਾਂ ਦਾ ਐਲਾਨ, ਇਸ ਦਿਨ ਹੋਵੇਗੀ ਵੋਟਿੰਗ

Friday, Aug 23, 2024 - 06:58 PM (IST)

ਪੰਜਾਬ ਯੂਨੀਵਰਸਿਟੀ ਚੋਣਾਂ ਦਾ ਐਲਾਨ, ਇਸ ਦਿਨ ਹੋਵੇਗੀ ਵੋਟਿੰਗ

ਚੰਡੀਗੜ੍ਹ (ਵੈੱਬ ਡੈਸਕ)- ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਯੂਨੀਵਰਸਿਟੀ ਵਿਚ 5 ਸਤੰਬਰ ਨੂੰ ਵੋਟਿੰਗ ਹੋਵੇਗੀ ਅਤੇ ਉਸੇ ਦਿਨ ਹੀ ਨਤੀਜੇ ਆਉਣਗੇ। ਪੰਜਾਬ ਯੂਨੀਵਰਸਿਟੀ ਵਿੱਚ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਸਰਗਰਮ ਹਨ, ਜੋ ਵਿਦਿਆਰਥੀਆਂ ਦੇ ਮੁੱਦਿਆ ਨੂੰ ਉਭਾਰਦੇ ਹਨ।

ਇਹ ਵੀ ਪੜ੍ਹੋ- ਜਲੰਧਰ ਦੀ ਮਸ਼ਹੂਰ ਪਾਰਕ 'ਚੋਂ ਮਿਲੇ 8 ਸੱਪ, ਵੇਖ ਹੈਰਾਨ ਰਹਿ ਗਏ ਲੋਕ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News