ਚੋਣਾਂ ਦੌਰਾਨ ਮੂਸੇਵਾਲਾ ਦੇ ਪਿੰਡ 'ਚ ਲੱਗੀਆਂ ਰੌਣਕਾਂ, ਬਾਪੂ ਬਲਕੌਰ ਸਿੰਘ ਬਣੇ ਪੋਲਿੰਗ ਏਜੰਟ

Tuesday, Oct 15, 2024 - 10:20 AM (IST)

ਜਲੰਧਰ (ਵੈੱਬ ਡੈਸਕ) : ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਲੋਕਾਂ 'ਚ ਚੋਣਾਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਦਿਵਿਆਂਗ ਲੋਕ ਵੀ ਪੋਲਿੰਗ ਬੂਥਾਂ 'ਤੇ ਵੋਟ ਪਾਉਣ ਲਈ ਪਹੁੰਚ ਰਹੇ ਹਨ।

PunjabKesari

ਉਥੇ ਦੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ 'ਚ ਵੀ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। 

PunjabKesari

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੋਲਿੰਗ ਏਜੰਟ ਬਣਾਇਆ ਗਿਆ ਹੈ।

PunjabKesari

ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਬਾਪੂ ਬਲਕੌਰ ਨਜ਼ਰ ਆ ਰਹੇ ਹਨ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari


sunita

Content Editor

Related News