ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ ਪੰਜ ਵਜੇ ਤੱਕ ਬਿਜਲੀ ਰਹੇਗੀ ਬੰਦ
Tuesday, Mar 18, 2025 - 01:07 AM (IST)

ਬਠਿੰਡਾ (ਵਿਜੇ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਵੱਲੋਂ ਬਠਿੰਡਾ ਦੇ ਕੁਝ ਇਲਾਕਿਆਂ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਰਹਿਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਸ ਦੌਰਾਨ ਕਿਹਾ ਗਿਆ ਹੈ ਕਿ ਸਵੇਰੇ 9 ਵਜੇ ਤੋਂ ਸ਼ਾਮੀ ਪੰਜ ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਕੰਮ ਦੀ ਸਥਿਤੀ ਨੂੰ ਦੇਖਦਿਆਂ ਸ਼ੱਟ ਡਾਊਨ ਨੂੰ ਘਟਾਇਆ ਜਾਂ ਵਧਾਇਆ ਜਾ ਸਕਦਾ ਹੈ। ਇਸ ਸਬੰਧੀ ਕਿਹੜੇ ਇਲਾਕੇ ਪ੍ਰਭਾਵਿਤ ਰਹਿਣ ਇਸ ਦੀ ਜਾਣਕਾਰੀ ਹੇਠਾਂ ਦਿੱਤੀ ਨੋਟੀਫਿਕੇਸ਼ਨ ਦੀ ਕਾਪੀ ਵਿਚ ਦਿੱਤੀ ਗਈ ਹੈ...