ਮੁਲਾਜ਼ਮਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

Friday, Jun 27, 2025 - 06:10 PM (IST)

ਮੁਲਾਜ਼ਮਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਮੁਲਾਜ਼ਮਾਂ ਲਈ ਤਨਖਾਹ ਕਮਿਸ਼ਨ ਦੇ ਪਾਰਟ II ਅਤੇ ਪਾਰਟ III ਨੂੰ ਵਿਚਾਰ ਲਈ ਵਿੱਤ ਵਿਭਾਗ ਵੱਲੋਂ ਗਠਿਤ ਅਧਿਕਾਰੀਆਂ ਦੀਆਂ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਵਿਚਾਰਨ ਲਈ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਹੈ। ਕੈਬਨਿਟ ਦੀ ਇਸ ਸਭ ਕਮੇਟੀ ਵਿਚ ਵਿੱਤ ਮੰਤਰੀ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ਼ਾਮਲ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਾ ਦੇਹਾਂਤ, ਅੰਮ੍ਰਿਤਸਰ 'ਚ ਲਏ ਆਖਰੀ ਸਾਹ

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News