ਐਨਕਾਉਂਟਰ ਸਪੈਸ਼ਲਿਸਟ ਬਿਕ੍ਰਮਜੀਤ ਸਿੰਘ ਬਰਾੜ ਨੇ ਕਰ 'ਤੀ ਵੱਡੀ ਕਾਰਵਾਈ, ਤਾਬੜ-ਤੋੜ ਚੱਲੀਆਂ ਗੋਲ਼ੀਆਂ
Saturday, Mar 01, 2025 - 11:08 AM (IST)

ਡੇਰਾ ਬੱਸੀ (ਅਨਿਲ) : ਗੈਂਗਸਟਰਾਂ ਖ਼ਿਲਾਫ ਪੰਜਾਬ ਪੁਲਸ ਦੀ ਕਾਰਵਾਈ ਲਗਾਤਾਰੀ ਜਾਰੀ ਹੈ। ਸ਼ਨੀਵਾਰ ਨੂੰ ਦਿਨ ਚੜ੍ਹਦੇ ਹੀ ਘੱਗਰ ਵਿਚ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਮੁਠਭੇੜ ਹੋ ਗਈ। ਇਸ ਮੁਠਭੇੜ ਦੌਰਾਨ ਪੁਲਸ ਨੇ 2 ਗੈਂਗਸਟਰ ਕਾਬੂ ਕਰ ਲਏ। ਇਸ ਦੌਰਾਨ ਇਕ ਗੈਂਗਸਟਰ ਗੋਲੀ ਲੱਗਣ ਕਾਰਣ ਗੰਭੀਰ ਜ਼ਖਮੀ ਹੋ ਗਿਆ। ਐਨਕਾਉਂਟਰ ਸਪੈਸ਼ਲਿਸਟ ਬਿਕ੍ਰਮਜੀਤ ਸਿੰਘ ਬਰਾੜ ਖੁਦ ਆਪਣੀ ਟੀਮ ਨਾਲ ਮੌਕੇ 'ਤੇ ਮੋਜੂਦ ਰਹੇ ਜਦਕਿ ਐੱਸ.ਐੱਸ.ਪੀ. ਮੁਹਾਲੀ ਵੀ ਮੌਕੇ 'ਤੇ ਪਹੁੰਚੇ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਵਲੋਂ ਪੰਜਾਬ ਲਈ ਆਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e