ਇੰਗਲੈਂਡ ਦਾ ਵਰਕ ਵੀਜ਼ਾ ਦਿਵਾਉਣ ਦੇ ਨਾਂ ’ਤੇ 29 ਲੱਖ ਦੀ ਮਾਰੀ ਠੱਗੀ
Monday, Oct 07, 2024 - 03:13 PM (IST)
ਲੁਧਿਆਣਾ (ਰਾਮ)- ਇੰਗਲੈਂਡ ਦਾ ਵਰਕ ਵੀਜ਼ਾ ਦਿਵਾਉਣ ਦੇ ਨਾਂ ’ਤੇ ਮੁਲਜ਼ਮਾਂ ਨੇ ਨੌਜਵਾਨ ਨਾਲ 29 ਲੱਖ ਰੁਪਏ ਦੀ ਠੱਗੀ ਮਾਰ ਲਈ। ਥਾਣਾ ਡਵੀਜ਼ਨ ਨੰ. 3 ਦੀ ਪੁਲਸ ਨੇ ਇਸ ਮਾਮਲੇ ’ਚ 4 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ, ਜਿਸ ਦੀ ਪਛਾਣ ਪ੍ਰਸ਼ਾਂਤ ਕਪੂਰ, ਸੁਦਰਸ਼ਨ ਪਤਨੀ ਪ੍ਰਸ਼ਾਂਤ ਕਪੂਰ ਵਾਸੀ ਰਾਜਪੁਰਾ ਜ਼ਿਲ੍ਹਾ ਪਟਿਆਲਾ, ਪਾਰਥ ਅਤੇ ਮੈਸਰਜ਼ ਵੀਜ਼ਾ ਕਲੀਨਿਕ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਸ਼ਿਕਾਇਤਕਰਤਾ ਸੁਮਿਤ ਮੱਗੋ ਪੁੱਤਰ ਵਿਨੋਦ ਮੱਗੋ ਨੇ ਦੱਸਿਆ ਕਿ ਉਸ ਨੇ ਮੁਲਜ਼ਮ ਨੂੰ ਵਿਦੇਸ਼ ਜਾਣ ਲਈ 29 ਲੱਖ ਰੁਪਏ ਦਿੱਤੇ ਸਨ ਪਰ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਬਾਹਰ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ।
ਇਹ ਖ਼ਬਰ ਵੀ ਪੜ੍ਹੋ - ਵਿਦੇਸ਼ ਤੋਂ Surprise ਦੇਣ ਆਏ ਮੁੰਡੇ ਦੀ ਪਤਨੀ ਮਾਰ ਰਹੀ ਸੀ ਆਸ਼ਕੀ! ਇਨ੍ਹਾਂ ਚੱਕਰਾਂ 'ਚ ਜਾਨ ਗੁਆ ਬੈਠਾ ਚਾਚਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8