ਸੰਤ ਸੀਚੇਵਾਲ ਨੇ ਹੁਣ ਨਸ਼ਿਆਂ ਖਿਲਾਫ ਚੁੱਕਿਆ ਝੰਡਾ (ਵੀਡੀਓ)

Sunday, Jul 08, 2018 - 12:11 PM (IST)

ਸੁਲਤਾਨਪੁਰ ਲੋਧੀ (ਰਣਜੀਤ ਸਿੰਘ)— ਵਾਤਾਵਰਣ ਸ਼ੁੱਧਤਾ ਦਾ ਸੰਦੇਸ਼ ਦੇਣ ਵਾਲੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹੁਣ ਨਸ਼ਿਆਂ ਖਿਲਾਫ ਵੀ ਝੰਡਾ ਬੁਲੰਦ ਕਰ ਦਿੱਤਾ ਹੈ। 'ਮਰੋ ਜਾਂ ਵਿਰੋਧ ਕਰੋ' ਮੁਹਿੰਮ ਤਹਿਤ ਸੰਤ ਸੀਚੇਵਾਲ ਨੇ ਸਮਾਜ ਸੇਵੀਆਂ ਸੰਸਥਾਵਾਂ ਨਾਲ ਮਿਲ ਜਾਗਰੂਕਤਾ ਰੈਲੀ ਕੱਢੀ। ਇਸ ਦੌਰਾਨ ਸੰਤ ਸੀਚੇਵਾਲ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹੋਕਾ ਦਿੱਤਾ ਅਤੇ ਨੌਜਵਾਨਾਂ ਨੂੰ ਨਸ਼ੇ ਤਿਆਗਣ ਦੀ ਅਪੀਲ ਕੀਤੀ। ਇਸ ਮੌਕੇ ਪਿੰਡਾਂ 'ਚ ਵੀ ਜਾਗਰੂਕਤਾ ਰੈਲੀ ਵੀ ਕੱਢੀ ਗਈ।


Related News