ETT ਬੇਰੁਜ਼ਗਾਰਾਂ ਨੇ ਘੇਰੇ ਸਿੱਖਿਆ ਸਕੱਤਰ, ਪੁਲਸ ਨੇ ਚਾੜ੍ਹਿਆ ਕੁਟਾਪਾ (ਵੀਡੀਓ)

Thursday, Sep 19, 2019 - 03:21 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ) - ਫਾਜ਼ਿਲਕਾ 'ਚ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਈ.ਟੀ.ਟੀ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕਿਸੇ ਸਮਾਗਮ 'ਚ ਆਏ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਘੇਰ ਲਿਆ। ਈ.ਟੀ.ਟੀ. ਬੇਰੁਜ਼ਗਾਰਾਂ ਨੇ ਸਿੱਖਿਆ ਸਕੱਤਰ ਨੂੰ ਘੇਰਦੇ ਹੋਏ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ, ਜਿਸ ਦੌਰਾਨ ਮੌਕੇ 'ਤੇ ਤਾਇਨਾਤ ਪੁਲਸ ਅਧਿਕਾਰੀਆਂ ਨੇ ਲਾਠੀਚਾਰਜ ਕਰਦੇ ਹੋਏ ਉਨ੍ਹਾਂ ਦਾ ਕੁਟਾਪਾ ਚਾੜ ਦਿੱਤਾ। ਪੁਲਸ ਨੇ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੂੰ ਕੁੱਟਮਾਰ ਕਰਦੇ ਹੋਏ ਜ਼ਬਰਦਸਤੀ ਖਦੇੜ ਪੈਲੇਸ ਤੋਂ ਬਾਹਰ ਕੱਢ ਦਿੱਤਾ।

PunjabKesari

 

PunjabKesari

PunjabKesari


author

rajwinder kaur

Content Editor

Related News