ਰਿਸ਼ਵਤ ਮਾਮਲੇ ’ਚ ਫਸੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲੀ ਜ਼ਮਾਨਤ

Tuesday, Mar 28, 2023 - 11:03 PM (IST)

ਰਿਸ਼ਵਤ ਮਾਮਲੇ ’ਚ ਫਸੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ (ਹਾਂਡਾ)-ਵਿਜੀਲੈਂਸ ਵੱਲੋਂ 15 ਅਕਤੂਬਰ 2022 ਨੂੰ 50 ਲੱਖ ਰੁਪਏ ਰਿਸ਼ਵਤ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਲਟੀਮੇਟਮ ’ਤੇ CM ਮਾਨ ਦੀ ਪ੍ਰਤੀਕਿਰਿਆ

ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਪੁਲਸ ਅਧਿਕਾਰੀ ਨੂੰ ਇਕ ਮਾਮਲੇ ’ਚ ਮਦਦ ਦੇ ਬਦਲੇ ’ਚ 50 ਲੱਖ ਰਿਸ਼ਵਤ ਦਿੰਦੇ ਹੋਏ ਮੋਹਾਲੀ ਤੋਂ ਕਾਬੂ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਅਲਟੀਮੇਟਮ ’ਤੇ CM ਮਾਨ ਦੇ ਟਵੀਟ ਮਗਰੋਂ ਜਥੇਦਾਰ ਹਰਪ੍ਰੀਤ ਸਿੰਘ ਨੇ ਦਿੱਤੀ ਪ੍ਰਤੀਕਿਰਿਆ


author

Manoj

Content Editor

Related News