ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ

Wednesday, Oct 28, 2026 - 12:13 PM (IST)

ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ

ਕਪੂਰਥਲਾ/ਹਾਜੀਪੁਰ (ਗੁਰਪ੍ਰੀਤ)- ਸੁਲਤਾਨਪੁਰ ਲੋਧੀ ਵਿਖੇ ਪਟਾਕੇ ਚਲਾਉਂਦੇ ਸਮੇਂ ਅਚਾਨਕ ਬਲਾਸਟ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬਲਾਸਟ ਕਾਰਨ ਦੋ ਨੌਜਵਾਨ ਜ਼ਖ਼ਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਪਿੰਡ 'ਚ ਹਲਚਲ ਮਚ ਗਈ। ਧਮਾਕੇ ਦੀ ਆਵਾਜ਼ ਸੁਣਦੇ ਹੀ ਲੋਕ ਸਹਿਮ ਗਏ।  ਪ੍ਰਾਪਤ ਜਾਣਕਾਰੀ ਮੁਤਾਬਰ ਪਿੰਡ ਹਾਜੀਪੁਰ 'ਚ ਪਟਾਕੇ ਚਲਾਉਣ ਦੌਰਾਨ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਦੋ ਨੌਜਵਾਨ ਜ਼ਖ਼ਮੀ ਹੋ ਗਏ।

PunjabKesari

ਜ਼ਖ਼ਮੀ ਨੌਜਵਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹਨ। ਫਿਲਹਾਲ ਹਾਦਸੇ ਦੇ ਸਹੀ ਕਾਰਨਾਂ ਅਤੇ ਜ਼ਖ਼ਮੀ ਨੌਜਵਾਨਾਂ ਦੀ ਹਾਲਤ ਸਬੰਧੀ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ। ਇਸ ਘਟਨਾ ਨੇ ਪਟਾਕੇ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਲੋੜ ਨੂੰ ਮੁੜ ਉਜਾਗਰ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ, ਉੱਡੇ ਪਰਖੱਚੇ

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News