ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
Sunday, Aug 02, 2026 - 06:03 PM (IST)
ਪਠਾਨਕੋਟ (ਧਰਮਿੰਦਰ)- ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਧਮਾਕੇ ਵਰਗੀ ਆਵਾਜ਼ ਸੁਣਾਈ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨਾਲ ਇਲਾਕੇ 'ਚ ਕੁਝ ਦੇਰ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ।
ਇਹ ਵੀ ਪੜ੍ਹੋ-ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ
ਹਾਲਾਂਕਿ ਪੁਲਸ ਜਾਂਚ 'ਚ ਸਾਹਮਣੇ ਆਇਆ ਕਿ ਇਹ ਕਿਸੇ ਵਿਸਫੋਟਕ ਦਾ ਧਮਾਕਾ ਨਹੀਂ, ਸਗੋਂ ਇੱਕ ਸਥਾਨਕ ਨੌਜਵਾਨ ਵੱਲੋਂ ਚਲਾਏ ਗਏ ਪਟਾਖੇ ਦੀ ਆਵਾਜ਼ ਸੀ। ਪੁਲਸ ਨੇ ਕਾਰਵਾਈ ਕਰਦਿਆਂ ਪਟਾਖਾ ਚਲਾਉਣ ਵਾਲੇ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ ਸਹੂਲਤਾਂ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
