ਜਲੰਧਰ ''ਚ ਦੇਰ ਰਾਤ ਫਿਰ ਸੁਣਾਈ ਦਿੱਤੀ ਧਮਾਕਿਆਂ ਦੀ ਆਵਾਜ਼
Saturday, May 10, 2025 - 01:51 AM (IST)

ਜਲੰਧਰ - ਜਲੰਧਰ ਵਿੱਚ ਦੇਰ ਰਾਤ ਇਕ ਵਾਰ ਫਿਰ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ ਹੈ। ਧਮਾਕਿਆਂ ਦੀ ਆਵਾਜ਼ ਦੇ ਨਾਲ ਹੀ ਜਲੰਧਰ ਸ਼ਹਿਰ ਵਿੱਚ ਬਲੈਕ ਆਊਟ ਹੋ ਗਿਆ। ਕਪੂਰਥਲਾ ਵਿੱਚ ਵੀ ਕਈ ਥਾਵਾਂ 'ਤੇ ਧਮਾਕਿਆਂ ਦੀ ਆਵਾਜ਼ ਸੁਣੀ ਗਈ ਹੈ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਆਵਾਜ਼ ਕਿਸ ਚੀਜ਼ ਦੀ ਸੀ।