ਅੰਮ੍ਰਿਤਸਰ : ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀ ਅਸਲੇ ਸਮੇਤ ਕਾਬੂ

07/10/2024 4:43:34 PM

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਾਅਲੀ ਅਸਲਾ ਲਾਇਸੈਂਸ ਰੈਕੇਟ ਚਲਾਉਣ ਵਾਲੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਡੀ. ਜੀ. ਪੀ. ਗੌਰਵ ਯਾਦਵ ਨੇ ‘ਐਕਸ’ ਤੇ ਜਾਣਕਾਰੀ ਸਾਂਝੀ ਕਰਿਦਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਕਾਰਵਾਈ ਕਰਿਦਆਂ ਛੇ ਜਾਅਲੀ ਅਸਲਾ ਲਾਇਸੈਂਸ, ਆਧਾਰ ਕਾਰਡ, ਸੱਤ ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ਾਂ ਦੇ ਵੇਰਵਿਆਂ ਵਾਲਾ ਇਕ ਲੈਪਟਾਪ ਜ਼ਬਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News