ਬਾਘਾਪੁਰਾਣੇ ਦੇ ਸਰਕਾਰੀ ਹਸਪਤਾਲ ਦੀ ਡਿੱਗੀ ਛੱਤ

Thursday, Aug 22, 2024 - 11:37 AM (IST)

ਬਾਘਾਪੁਰਾਣੇ ਦੇ ਸਰਕਾਰੀ ਹਸਪਤਾਲ ਦੀ ਡਿੱਗੀ ਛੱਤ

ਮੋਗਾ- ਬੀਤੇ ਦਿਨੀਂ ਬਾਘਾਪੁਰਾਣਾ ਦੇ ਹਲਕੇ  ਿਪੰਡ ਰੋੜੇ ਵਿਖੇ ਸਰਕਾਰੀ ਹਸਪਤਾਲ ਦੀ ਛੱਡ ਡਿੱਗ ਜਾਣ ਦੀ ਘਟਨਾ ਸਾਹਮਣੇ ਆਈ ਸੀ। ਇਹ ਘਟਨਾ ਬੜੀ ਹੀ ਮੰਦੇਭਾਗੀ ਹੈ ਅਤੇ  ਖੁਸ਼ਕਿਸਮਤੀ ਇਹ ਰਹੀ ਕਿ ਹਾਦਸੇ ’ਚ ਕਿਸੇ ਦੀ ਜਾਨ ਨੂੰ ਕੋਈ ਨੁਕਸਾਨ ਨਹੀਂ ਹੋਇਆ। ਉੱਥੇ ਕੁਝ ਦਿਨ ਪਹਿਲਾਂ ਇਸੇ ਛੱਤ ਦੇ ਹੇਠਾਂ ਬੈਠ ਕੇ ਡਾਕਟਰ ਮਰੀਜ਼ਾਂ ਨੂੰ ਦੇਖ ਰਹੇ ਸੀ।  ਇਸ ਬਿਲਡਿੰਗ ਦੀ ਹਾਲਤ ਖਸਤਾ ਦੱਸੀ ਜਾ ਰਹੀ ਹੈ। ਹਸਪਤਾਲ ਦੇ ਸਟਾਫ ਨੇ ਚਿਤਾਵਨੀ ਦਿੱਤੀ  ਿਕ ਜੇਕਰ ਇਸ ਤਰ੍ਹਾਂ ਦੇ ਹਾਦਸੇ ’ਚ ਕੋਈ ਨੁਕਸਾਨ ਹੁੰਦਾ ਹੈ ਤਾਂ ਹਲਕੇ ਦੇ ਵਿਧਾਇਕ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਹ ਹਾਦਸਾ ਹਸਪਤਾਲ ਦੀ ਸੁਰੱਖਿਆ ਅਤੇ ਰੱਖ-ਰਖਾਅ ਬਾਰੇ ਸਵਾਲ ਉਠਾਉਂਦੀ ਹੈ ਅਤੇ ਇਸ ਦੀ ਜਾਂਚ ਕਰਨੀ ਚਾਹੀਦੀ ਹੈ। 


author

Sunaina

Content Editor

Related News