ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ

Friday, Sep 06, 2024 - 07:53 AM (IST)

ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ

ਤਰਨਤਾਰਨ (ਰਮਨ)- ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਥੇ ਤਰਨਤਾਰਨ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਅੱਜ ਇੱਕ ਗੁਰਦੁਆਰਾ ਸਾਹਿਬ ਦੇ ਲੈਂਟਰ ਪੈ ਰਿਹਾ ਸੀ ਜੋ  ਡਿੱਗ ਗਿਆ। ਇਸ ਦੌਰਾਨ ਲੈਂਟਰ ਹੇਠਾਂ ਡਿੱਗਣ ਕਾਰਨ ਦਰਜਨਾਂ ਲੋਕਾਂ ਅਤੇ ਸ਼ਰਧਾਲੂਆਂ ਦੇ ਫਸਣ ਦੀ ਖ਼ਦਸ਼ਾ ਹੈ, ਜਿਨ੍ਹਾਂ ਨੂੰ ਬਾਹਰ ਕੱਢਣ ਲਈ  ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਐਮਬੂਲੈਂਸਾਂ ਭੇਜੀਆਂ ਗਈਆਂ ਹਨ। ਖ਼ਬਰ ਲਿਖੇ ਜਾਣ ਤੱਕ ਡਿੱਗੇ ਹੋਏ ਲੈਂਟਰ ਹੇਠੋਂ  ਲੋਕਾਂ ਨੂੰ ਬਾਹਰ ਕੱਢਣ ਦਾ ਕਾਰਜ ਜਾਰੀ ਹੈ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News