ਤਸਵੀਰਾਂ ''ਚ ਦੇਖੋ ਪੰਜਾਬ ਦੇ ਮੁੱਖ ਮੰਤਰੀ ਬਾਦਲ ਦਾ ਪੋਤੇ-ਪੋਤੀਆਂ ਨਾਲ ਭਰਿਆ ਪਰਿਵਾਰ

10/01/2015 1:52:29 PM

ਜਲੰਧਰ-ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਰੱਬ ਨੇ ਕਿਸੇ ਚੀਜ਼ ਦੀ ਕਮੀ ਨਹੀਂ ਛੱਡੀ। ਉਨ੍ਹਾਂ ਕੋਲ ਸੱਤਾ, ਪੈਸਾ ਅਤੇ ਹਰਿਆ-ਭਰਿਆ ਪਰਿਵਾਰ ਸਭ ਕੁਝ ਹੈ। ਬਾਦਲ ਸਾਹਿਬ ਦੇ ਬੇਟੇ ਸੁਖਬੀਰ ਸਿੰਘ ਬਾਦਲ ਸੂਬੇ ਦੇ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਹੈ। ਬਾਦਲ ਸਾਹਿਬ ਦੀਆਂ ਦੋ ਪੋਤੀਆਂ ਅਤੇ ਇਕ ਪੋਤਾ ਹੈ। 
ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 8ਵੇਂ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਨੇ 1947 ''ਚ ਰਾਜਨੀਤੀ ''ਚ ਕਦਮ ਰੱਖਿਆ ਸੀ। ਬਾਦਲ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ, ਜੋ ਚੌਥੀ ਵਾਰ ਸੱਤਾ ''ਤੇ ਕਾਬਜ਼ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਦੀ ਪਤਨੀ ਸੁਰਿੰਦਰ ਕੌਰ ਦਾ ਦਿਹਾਂਤ ਹੋ ਚੁੱਕਾ ਹੈ। 
ਬਾਦਲ ਸਾਹਿਬ ਦੇ ਬੇਟੇ ਸੁਖਬੀਰ ਸਿੰਘ ਬਾਦਲ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ ਅਤੇ ਨੂੰਹ 2009 ਤੋਂ ਲਗਾਤਾਰ 15ਵੀਂ ਅਤੇ 16ਵੀਂ ਲੋਕ ਸਭਾ ਦੀ ਸੰਸਦ ਮੈਂਬਰ ਹੈ। ਇਸ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਵੀ ਹੈ। 


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Babita Marhas

This news is News Editor Babita Marhas