ਖੇਤਾਂ 'ਚ ਗਏ ਮੁੰਡੇ ਨਾਲ ਵਾਪਰੀ ਘਟਨਾ, ਜਦੋਂ ਪਰਿਵਾਰ ਨੇ ਦੇਖਿਆ ਤਾਂ ਉਡ ਗਏ ਹੋਸ਼
Monday, Aug 04, 2025 - 06:28 PM (IST)

ਹਰੀਕੇ ਪੱਤਣ (ਲਵਲੀ) : ਖੇਤਾਂ ਵਿਚ ਇਕ ਨੌਜਵਾਨ ਦੀ ਸੱਪ ਲੜਨ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਇਕ ਨੌਜਵਾਨ ਅੰਮ੍ਰਿਤਪਾਲ ਸਿੰਘ ਖੇਤਾਂ 'ਚ ਪੱਠੇ ਵੱਢ ਰਿਹਾ ਸੀ ਕਿ ਇਸ ਦੌਰਾਨ ਉਸ ਨੂੰ ਸੱਪ ਨੇ ਡੱਸ ਲਿਆ, ਜਿਸ ਕਾਰਣ ਨੌਜਵਾਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖਿਰ ਪਾਵਰਕਾਮ ਨੇ ਸ਼ੁਰੂ ਕਰ ਦਿੱਤੀ ਕਾਰਵਾਈ
ਇਸ ਮੌਕੇ ਪਿੰਡ ਦਦੇਹਰ ਸਾਹਿਬ ਦੇ ਮੌਜੂਦਾ ਸਰਪੰਚ ਸੁਰਿੰਦਰ ਸਿੰਘ ਛਿੰਦਾ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੰਚਾਇਤ ਨੇ ਕਿਹਾ ਕਿ ਉਕਤ ਪਰਿਵਾਰ ਦੀ ਮਾਲੀ ਹਾਲਤ ਬੇਹੱਦ ਤਸਯੋਗ ਹੈ, ਜਿਸ ਦੇ ਚੱਲਦੇ ਪਰਿਵਾਰ ਦੀ ਸਰਕਾਰ ਤੋਂ ਮਾਲੀ ਸਹਾਇਤ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e