ਮਸ਼ਹੂਰ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੀ ਮੌਤ
Thursday, Oct 09, 2025 - 07:54 PM (IST)

ਜਲੰਧਰ- ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਦੇ ਸਦਮੇ ਤੋਂ ਹਜੇ ਉਭਰੇ ਵੀ ਨਹੀਂ ਸਨ ਕਿ ਹੁਣ ਮਸ਼ਹੂਰ ਮਸ਼ਹੂਰ ਵੈਜੀਟੇਰੀਅਨ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੀ ਖ਼ਬਰ ਨੇ ਸਾਰਿਆ ਨੂੰ ਹੈਰਾਨ ਕਰ ਦਿੱਤਾ ਹੈ। ਹਜੇ ਉਨ੍ਹਾਂ ਦੀ ਮੌਤ ਦਾ ਕਾਰਣ ਬਾਰੇ ਪੁਸ਼ਟੀ ਨਹੀਂ ਹੋ ਸਕੀ ਹੈ।